Sonia Mann

Sonia Mann Instagram – ਕਿਸਾਨੀ ਮੰਗਾਂ ਨੂੰ ਲੈ ਕੇ , ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ 23ਵੇ ਦਿਨ ਵੀ ਜਾਰੀ ਹੈ । ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਖਰਾਬ ਹੁੰਦੀ ਜਾ ਰਹੀ ਹੈ ।
ਸਾਰੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬੇਨਤੀ ਹੈ ਕਿ ਵੱਧ ਤੋ ਵੱਧ ਧਰਨੇ ਤੇ ਪਹੁੰਚੋ .
#kisanmajdooriktazindabad | Posted on 18/Dec/2024 19:15:42

Sonia Mann
Sonia Mann

Check out the latest gallery of Sonia Mann