Sonia Mann

Sonia Mann Instagram – ਅੱਜ ਆਮ ਆਦਮੀ ਪਾਰਟੀ ਚੰਡੀਗੜ੍ਹ ਵੱਲੋਂ ਪਾਰਟੀ ਪ੍ਰਧਾਨ ਵਿਜੇਪਾਲ ਸਿੰਘ ਜੀ ਦੇ ਉੱਦਮ ਸਦਕਾ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮੇਰੇ ਅਤੇ ਰੈਵੀਨਿਊ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਜੀ ਵੱਲੋ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਇਸ ਮੌਕੇ ਤੇ ਆਦਮੀ ਪਾਰਟੀ ਦੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ 🙌
@tarunpreetsond @soniamann01 @aamaadmiparty | Posted on 23/Mar/2025 16:52:08

Sonia Mann
Sonia Mann

Check out the latest gallery of Sonia Mann